Religious Status in Punjabi



  • ਵਾਹੇਗੁਰੁ ਧਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ...........
  • ਸਿਮਰਨ ਕਰੀਏ ਤਾ ਮੰਨ ਸਵਰ ਜਾਵੇ
    ਸੇਵਾ ਕਰੀਏ ਤਾ ਤੰਨ ਸਵਰ ਜਾਵੇ
    ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ
    ਅਮਲ ਕਰੀਏ ਤਾ ਜਿੰਦਗ਼ੀ ਸਵਰ ਜਾਵੇ.!
  • ਰੱਖੀ ਨਿਗਾਹ ਮਿਹਰ ਦੀ ਦਾਤਾ
    ਤੂੰ ਬੱਚੜੇ ਅਣਜਾਣੇ ਤੇ
    ਚੰਗਾ ਮਾੜਾ ਸਮਾ ਗੁਜਾਰਾਂ
    ਸਤਿਗੁਰ ਤੇਰੇ ਭਾਣੇ ਤੇ
    ੴ ☬ ੴ ☬ ੴ ☬ ੴ ☬ ੴ
    ★ਸਤਿ ਸ੍ਰੀ ਅਕਾਲ ★
  • ਨਾ ਧੁੱਪ ਰਹਿਣੀ ਨਾ ਛਾਂ ਬੰਦਿਆ.. ਨਾ ਪਿਉ..ਰਹਿਣਾ ਨਾ ਮਾਂ ਬੰਦਿਆ…. ਹਰ ਛਹਿ ਨੇ ਆਖਰ ਮੁੱਕ ਜਾਣਾ ਇੱਕ ਰਹਿਣਾ ਰੱਬ ਦਾ ਨਾ ਬੰਦਿਆ।
  • ਕਹੁ ਨਾਨਕ ਜਾ ਕੇ ਨਿਰਮਲ ਭਾਗ ॥ ਹਰਿ ਚਰਨੀ ਤਾ ਕਾ ਮਨੁ ਲਾਗ ॥ ਗੁਰਪੁਰਬ ਦੀ ਲਖ ਲਖ ਵਧਾਈ ਹੋਵੇ
  • ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥ ਗੁਰਪੁਰਬ ਦੀ ਲਖ ਲਖ ਵਧਾਈ ਹੋਵੇ॥
  • ਨਾਨਕ ਨਾਮ ਚੜ੍ਹਦੀ ਕਲਾਂ , ਤੇਰੇ ਭਾਣੇ ਸਰਬਤ ਦਾ ਭਲਾ..॥ਗੁਰਪੁਰਬ ਦੀ ਲਖ ਲਖ ਵਧਾਈ ਹੋਵੇ
  • ਜਿਸਦੀ ਮਰਜੀ ਤੋ ਬਿਨਾ ਨੀ ਹਿੱਲਦਾ ਪੱਤਾ,ਉਹ ਸਤਿਗੁਰੂ ਮੇਰਾ ਸਬ ਤੋ ਸੱਚਾ॥ ਗੁਰਪੁਰਬ ਦੀ ਲਖ ਲਖ ਵਧਾਈ ਹੋਵੇ
  • ਗੁਰੂ ਨੂੰ ਮੰਨਣ ਵਾਲੇ ਬਹੁਤ ਨੇ , ਪਰ ਗੁਰੂ ਦੀ ਮੰਨਣ ਵਾਲੇ ਬਹੁਤ ਘੱਟ ਨੇ , ਜ਼ਿੰਦਗੀ ਦਾ ਮਨੋਰਥ ਓਹੀ ਪਾ ਸਕਦਾ ਜੋ ਗੁਰੂ ਦੀ ਮੰਨਦਾ ਹੈ ॥ ਗੁਰਪੁਰਬ ਦੀ ਲਖ ਲਖ ਵਧਾਈ ਹੋਵੇ
  • ਉੜਦੀ ਰੁੜਦੀ ਧੂੜ ਹਾਂ, ਮੈਂ ਕਿਸੇ ਰਾਹ ਪੁਰਾਣੇ ਦੀ , ਰੱਖ ਲਈ ਲਾਜ ਮਾਲਿਕਾ ਇਸ ਬੰਦੇ ਨਿਮਾਣੇ ਦੀ॥
  • ਇੱਕ ਤੂੰ ਹੀ ਸਹਾਰਾ ਮੇਰੇ ਦਾਤਿਆ॥
  • ਸੱਭ ਤੋ ਵੱਡਾ ਮੇਰਾ ਨਾਨਕ॥ਗੁਰਪੁਰਬ ਦੀ ਲਖ ਲਖ ਵਧਾਈ ਹੋਵੇ॥
  • ਨਾ ਅਮੀਰਾਂ ਦੀ ਗੱਲ ਹੈ , ਨਾ ਗਰੀਬਾਂ ਦੀ ਗੱਲ ਹੈ , ਤੇਰੇ ਦਰ ਤੇ ਆਉਣਾ ਨਸੀਬਾਂ ਦੀ ਗੱਲ ਹੈ।
  • ਸੱਚੇ ਪਾਤਸ਼ਾਹ ਆਪਣੀ ਮਾਇਆ ਨੂੰ ਮੋੜ ਲਵੋ ਮੇਨੂੰ ਆਪਨੇ ਸੋਹਣੇ ਪਵਿਤਰ ਚਰਨਾ ਨਾਲ ਜੋੜ ਲਵੋ ।
  • ਮੇਹਰ ਕਰੀਂ ਸੱਚੇ ਪਾਤਸ਼ਾਹ।
  • ਜਨ ਕਉ ਨਦਿਰ ਕਰਮੁ ਤਿਨ ਕਾਰ ॥
    ਨਾਨਕ ਨਦਰੀ ਨਦਿਰ ਨਿਹਾਲ ॥
  • ਸੂਰਾ ਜੋ ਪਹਿਚਾਨੀਐ ਜੁ ਲਰੈ ਦੀਨ ਕੇ ਹੈਤ ॥
    ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥
  • ਜਿਸਦੀ ਮਰਜੀ ਤੋ ਬਿਨਾ ਨੀ ਹਿੱਲਦਾ ਪੱਤਾ..ਉਹ ਸਤਿਗੁਰੂ ਮੇਰਾ ਸਬ ਤੋ ਸੱਚਾ !
  • ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ, ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾਂ।
  • ਜਦ ਮੈਨੂੰ ਪਤਾ ਏ ਕਿ ‪#‎ਵਾਹਿਗੁਰੂ‬ ਮੇਰੇ ਨਾਲ ਏ, ਮੈਨੂੰ ਇਸ ਗੱਲ ਨਾਲ ਕੋਈ ਫਰਕ ਨੀ ਪੈਂਦਾ ਕਿ ਕੌਣ -ਕੌਣ ਮੇਰੇ ਖਿਲਾਫ ਏ
  • ਚੰਗੇ ਆਂ ਜਾਂ ਮੰਦੇ ਆਂ, ਰੱਬਾ ਤੇਰੇ ਬੰਦੇ ਆਂ!
  • ੴ ਸਵੇਰ ਦਾ ਵੇਲਾ ਹੈ,ੴ ਸਾਰੇ ਵਾਹਿਗੁਰੂ ਜ਼ਰੂਰ ਜਪੋ ਜੀ . .
  • ਮੈਂ ਮਹਿਸੂਸ ਕੀਤਾ ਹੈ.. ਉਸ ਜਲਦੇ ਹੋਏ ਰਾਵਣ ਦਾ ਦੁਖ… ਜੋ ਸਾਹਮਣੇ ਖੜੀ ਭੀੜ ਤੋਂ ਪੁਛ ਰਿਹਾ ਸੀ..”ਸਚ ਸਚ ਦਸੋ ਤੁਹਾਡੇ ਚੋ ਰਾਮ ਹੈ ਕੋਈ?”
  • ਹੰਝੂ ਪੂੰਝ ਕੇ ਹਸਾਇਆ ਹੈ ਮੇਨੂੰ…ਮੇਰੀ ਗਲਤੀ ਤੇ ਵੀ ਗੱਲ ਲਾਇਆ ਹੈ ਮੇਨੂੰ …ਕਿਵੇ ਪਿਆਰ ਨਾ ਕਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ….ਜਿਸਦੀ ਬਾਣੀ ਨੇ ਜੀਨਾ ਸਿਖਾਇਆ ਹੈ ਮੇਨੂੰ
  • ਜੇ ਰੱਬ ਨਹੀਂ ਤਾ ਜ਼ਿਕਰ ਕਿਊਂ ? ਜੇ ਰੱਬ ਹੈ ਤਾ ਫਿਕਰ ਕਿਊਂ ?
  • ਸਰਦਾਰੀ ਪੱਗ ਬਣਕੇ ਯਾ ਦਾੜੁੀ ਕੱਟ ਕੇ ਨਹੀਂ , ਦਸਮ ਪਿਤਾ ਦੇ ਰਾਹ ਤੇ ਚੱਲਣ ਨਾਲ ਹੁੰਦੀ ਹੈ ॥
  • ਜੈ ਜੈ ਰਾਮ ਜੈ ਸ਼੍ਰੀ ਰਾਮ, ਰਾਮ ਨਾਮ ਕੇ ਜਪਨੇ ਸੇ ਹੀ ਬਣ ਜਾਤੇ ਸਬ ਬਿਗੜੇ ਕਾਮ ,ਜੈ ਜੈ ਰਾਮ ਜੈ ਸ਼੍ਰੀ ਰਾਮ॥
  • ਜੇਹੜਾ ਪਿਆਸ ਨਾ ਬੁਝਾਵੇ ਓਹ ਖੂਹ ਕਿਸ ਕੰਮ ਦਾ, ਜੇਹੜਾ ਰੱਬ ਦਾ ਨਾ ਨਾਮ ਲਵੇ ਓਹ ਮੂੰਹ ਕਿਸ ਕੰਮ ਦਾ ॥
  • ਜੇ ਸੇਵਾ ਕਰਨ ਨੂੰ , ਕਿਸੇ ਦਾ ਭਲਾ ਕਰਨ ਨੂੰ, ਨਿਤਨੇਮ ਕਰਨ ਨੂੰ, ਅਮ੍ਰਿਤ ਵੇਲੇ ਉੱਠਣ ਨੂੰ,ਜੇ ਅਜੇ ਵੀ ਗੁਰੂ ਵਾਲਾ ਬਣਨ ਨੂੰ ਮਨ ਨਹੀਂ ਕਰਦਾ ਤਾ ਸਮਝ ਲੇਣਾ ਮਨ ਅਜੇ ਵੀ ਮੈਲਾ ਹੈ ॥

No comments:

Post a Comment